Testo Ik Onkar - A.R. Rahman feat. Harshdeep Kaur
Testo della canzone Ik Onkar (A.R. Rahman feat. Harshdeep Kaur), tratta dall'album Rang De Basanti (Original Motion Picture Soundtrack)
ੴ ਸਤਿ ਨਾਮੁ, ਕਰਤਾ ਪੁਰਖੁ, ਨਿਰਭਉ, ਨਿਰਵੈਰੁ
ਅਕਾਲ ਮੂਰਤਿ, ਅਜੂਨੀ ਸੈਭੰ
ਗੁਰ ਪ੍ਰਸਾਦਿ ਜਪੁ, ਆਦਿ ਸਚੁ, ਜੁਗਾਦਿ ਸਚੁ
ਹੈ ਭੀ ਸਚੁ, ਨਾਨਕ ਹੋਸੀ ਭੀ ਸਚੁ
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ
ਕਿਵ ਸਚਿਆਰਾ ਹੋਈਐ, ਕਿਵ ਕੂੜੈ ਤੁਟੈ ਪਾਲਿ
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ
Credits
Writer(s): Traditional, A R Rahman
Lyrics powered by www.musixmatch.com
Link
Disclaimer:
i testi sono forniti da Musixmatch.
Per richieste di variazioni o rimozioni è possibile contattare
direttamente Musixmatch nel caso tu sia
un artista o
un publisher.